NISHAN-E-SIKHI, KAAR SEWA KHADUR SAHIB

ENVIRONMENT CONSERVATION PROJECT

NISHAN-E-SIKHI  CHARITABLE TRUST

ਕਾਰ ਸੇਵਾ ਖਡੂਰ ਸਾਹਿਬ

ਗੁਰੂ ਨਾਨਕ ਯਾਦਗਾਰੀ ਜੰਗਲ ਨੰ. 246 ਡੀ.ਸੀ. ਤਰਨ ਤਾਰਨ ਦੀ ਰਿਹਾਇਸ਼

4 ਕਨਾਲ ਜ਼ਮੀਨ, ਕੁੱਲ 550 ਰੁੱਖ 

ਮਿਤੀ 08 ਅਪ੍ਰੈਲ, 2023 ਨੂੰ ਗੁਰੂ ਨਾਨਕ ਯਾਦਗਾਰੀ ਜੰਗਲ ਨੰ. 246 – DC ਰਿਹਾਇਸ਼, ਤਰਨ ਤਾਰਨ, ਵਿਖੇ 4 ਕਨਾਲ ਜ਼ਮੀਨ ਵਿੱਚ ਲਗਾਇਆ ਗਿਆ, ਜਿਸ ਵਿੱਚ ਚਾਰ ਸ਼੍ਰੇਣੀਆਂ (ਫਲਦਾਰ, ਫੁੱਲਦਾਰ, ਦਵਾਈਆਂ ਵਾਲੇ ਅਤੇ ਛਾਂਦਾਰ) ਕੁੱਲ 550 ਰੁੱਖ ਲਗਾਏ ਗਏ।
 
 
ਜੰਗਲ ਵਿੱਚ ਲਗਾਏ ਗਏ ਰੁੱਖਾਂ ਦਾ ਵੇਰਵਾ ਦੇਖਣ ਲਈ ਹੇਠਾਂ ਦਿੱਤੇ ਲਿੰਕ ਉੱਪਰ ਕਲਿੱਕ ਕਰੋ –
Post Views: 20